ਕਰਜ਼ੇ ਤੋਂ ਤੰਗ ਬਰਨਾਲੇ ਦੇ ਕਿਸਾਨ ਨੇ ਕੀਤੀ ਖ਼ੁਦਖੁਸ਼ੀ

34 farmers-suicides
ਬਰਨਾਲਾ(Pargat Singh Sadiora)- ਪਿੰਡ ਉੱਪਲੀ ਨੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀੜੇ ਮਾਰਨ ਵਾਲੀ ਦਵਾਈ ਪੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਡੇਢ ਕਿੱਲੇ ਦਾ ਮਾਲਕ ਸੀ ਤੇ ਉਸ ‘ਤੇ 7 ਲੱਖ ਦਾ ਕਰਜ਼ਾ ਹੈ। ਅਠਾਰਾਂ ਸਾਲ ਪਹਿਲਾਂ ਉਸ ਦੇ ਪਿਤਾ ਨੇ ਵੀ ਖੁਦਕੁਸ਼ੀ ਕਰ ਲਈ ਸੀ।
ਪਰਿਵਾਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਪਹੁੰਚਿਆ ਗਿਆ ਹੈ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About Sting Operation

Leave a Reply

Your email address will not be published. Required fields are marked *

*

themekiller.com