ਵਿੱਕੀ ਗੌਂਡਰ ਦੇ ਦੋ ਸਾਥੀ ਗ੍ਰਿਫਤਾਰ

27 arrest
ਅੰਮ੍ਰਿਤਸਰ(Pargat Singh Sadiora)– ਗੈਂਗਸਟਰ ਵਿੱਕੀ ਗੌਂਡਰ ਦੇ ਐਨਕਾਊਂਟਰ ਮਗਰੋਂ ਪੁਲਿਸ ਨੇ ਉਸ ਦੇ ਸਾਥੀਆਂ ਖਿਲਾਫ ਸ਼ਿਕੰਜ਼ਾ ਕੱਸ ਦਿੱਤਾ ਹੈ। ਪੰਜਾਬ ਅਰਗੇਨਾਈਜ਼ਡ ਕੰਟਰੋਲ ਟੀਮ ਨੇ ਅੱਜ ਵਿੱਕੀ ਗੌਂਡਰ ਦੇ ਦੋ ਸਾਥੀਆਂ ਨੂੰ ਤਰਨ ਤਾਰਨ ਦੇ ਮੀਆਂਵਿੰਡ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਨਾਮ ਲਵਪ੍ਰੀਤ ਸਿੰਘ ਗੋਰਾ ਮੀਆਂਪੁਰੀਆ ਤੇ ਅੰਮ੍ਰਿਤਪਾਲ ਸਿੰਘ ਹੈ। ਦੋਹਾਂ ‘ਤੇ ਵਿੱਕੀ ਗੌਂਡਰ ਨੂੰ ਪਨਾਹ ਦੇਣ ਤੇ ਉਸ ਨੂੰ ਜ਼ਰੂਰੀ ਸਾਮਾਨ ਮੁਹੱਈਆ ਕਰਾਉਣ ਦਾ ਇਲਜ਼ਾਮ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

About Sting Operation

Leave a Reply

Your email address will not be published. Required fields are marked *

*

themekiller.com