ਗੈਂਗਰਸਟਰ ਜੱਗੂ ਭਗਵਾਨਪੁਰੀਆ ਬਰੀ

41 jagroop
ਚੰਡੀਗੜ੍ਹ(Sting Operation)- ਨਾਮੀ ਗੈਂਗਸਟਰ ਜਗਰੂਪ ਸਿੰਘ ਉਰਫ਼ ਜੱਗੂ ਭਗਵਾਨਪੂਰੀਆ ਬਰੀ ਹੋ ਗਿਆ ਹੈ। ਗੁਰਦਾਸਪੁਰ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਉਸ ਨੂੰ ਲੁੱਟ ਦੇ ਮਾਮਲਿਆਂ ਵਿੱਚ ਸਬੂਤਾਂ ਤੇ ਗਵਾਹਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।
ਜੱਗੂ ਉੱਤੇ ਵੱਖ-ਵੱਖ ਮਾਮਲਿਆਂ ਵਿੱਚ ਕੇਸ ਚੱਲ ਰਹੇ ਹਨ ਜਿਨ੍ਹਾਂ ਦੀ ਸੁਣਵਾਈ ਚੱਲ ਰਹੀ ਹੈ। ਜੱਗੂ ਗੈਂਗਸਟਰ ਵਿਕੀ ਗੌਂਡਰ ਦਾ ਮੁੱਖ ਵਿਰੋਧੀ ਹੈ।

About Sting Operation

Leave a Reply

Your email address will not be published. Required fields are marked *

*

themekiller.com