ਮੋਦੀ ਸਰਕਾਰ ਦੇ ਬਜਟ ਤੋਂ ਬਾਦਲ ਬਾਗੋਬਾਗ

54 Parkash-Singh
ਚੰਡੀਗੜ੍ਹ(Sting Operation)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਸਰਕਾਰ ਦੇ ਬਜਟ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ ਵਧਾਈ ਦਿੱਤੀ ਹੈ।
ਬਾਦਲ ਨੇ ਕਿਹਾ ਕਿ ਫਸਲਾਂ ਦੇ ਮਿਲਣ ਵਾਲੇ ਘੱਟੋ-ਘੱਟ ਸਮਰਥਣ ਮੁੱਲ ਵਿੱਚ ਡੇਢ ਗੁਣਾ ਵਧਾਉਣ ਦਾ ਫੈਸਲਾ ਬਹੁਤ ਚੰਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਇਸ ਬਜਟ ਨਾਲ ਵੱਡਾ ਫਾਇਦਾ ਹੋਵੇਗਾ। ਇਸ ਦੇ ਨਾਲ਼ ਹੀ 42 ਮੈਗਾ ਫ਼ੂਡ ਪਾਰਕ ਬਣਾਉਣ ਦਾ ਫੈਸਲਾ ਵੀ ਠੀਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਪੰਜਾਬ ਦੇ ਲੋਕਾਂ ਲਈ ਬਜਟ ਚੰਗਾ ਹੈ।

About Sting Operation

Leave a Reply

Your email address will not be published. Required fields are marked *

*

themekiller.com