ਕੈਪਟਨ ਦੇ ਜਰਨੈਲ ਨੂੰ ਵੱਡੀ ਰਾਹਤ

53 suresh
ਚੰਡੀਗੜ੍ਹ(Sting Operation)- ਪੰਜਾਬ ਦੇ ਸਾਬਕਾ ਪ੍ਰਿੰਸੀਪਲ ਚੀਫ਼ ਸਕੱਤਰ ਸੁਰੇਸ਼ ਕੁਮਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਦੀ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਹੈ।
ਪੰਜਾਬ ਸਰਕਾਰ ਨੇ ਅੱਜ ਸਿੰਗਲ ਬੈਂਚ ਦੇ ਫੈਸਲੇ ਖ਼ਿਲਾਫ਼ ਡਬਲ ਬੈਂਚ ਕੋਲ ਅਪੀਲ ਦਾਇਰ ਕੀਤੀ ਸੀ। ਇਸ ‘ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਸੀ। ਜਸਟਿਸ ਮਹੇਸ਼ ਗਰੋਵਰ ਅਧਾਰਤ ਡਬਲ ਬੈਂਚ ਨੇ ਸੁਣਵਾਈ ਕੀਤੀ ਹੈ।
ਸਭ ਤੋਂ ਅਹਿਮ ਗੱਲ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਪੇਸ਼ ਹੋਏ ਸਨ।

About Sting Operation

Leave a Reply

Your email address will not be published. Required fields are marked *

*

themekiller.com