ਸੜਕ ਹਾਦਸੇ ‘ਚ ਇਕ ਮਹਿਲਾ ਦੀ ਮੌਤ, ਦੋ ਬੱਚਿਆ ਸਮੇਤ ਤਿੰਨ ਜ਼ਖਮੀ

IMG-20180729-WA0002

ਦੀਨਾਨਗਰ, (Paramjit singh mudhal)-
ਦੀਨਾਨਗਰ-ਗੁਰਦਾਸਪੁਰ ਰੋਡ ‘ਤੇ ਪਨਿਆੜ ਵਿਖੇ ਵਾਪਰੇ ਸੜਕ ਹਾਦਸੇ ‘ਚ ਇੱਕ ਮਹਿਲਾ ਦੀ ਮੌਤ ਹੋ ਗਈ ਜਦਕਿ ਦੋ ਬੱਚਿਆਂ ਸਮੇਤ ਤਿੰਨ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ, ਪਠਾਨਕੋਟ ਸਾਈਡ ਤੋਂ ਇਕ ਕਾਰ ਢਾਬੇ ਦੇ ਸਾਹਮਣੇ ਟਰੱਕ ਨਾਲ ਜਾ ਟਕਰਾਈ । ਇਸ ਹਾਦਸੇ ‘ਚ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਚਾਲਕ ਤੇ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਦੋ ਬੱਚੇ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿਤੀ ਹੈ।

About Sting Operation

Leave a Reply

Your email address will not be published. Required fields are marked *

*

themekiller.com