ਅੰਮ੍ਰਿਤਸਰ ‘ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ

1tarin
ਅੰਮ੍ਰਿਤਸਰ (ਸਟਿੰਗ ਆਪ੍ਰੇਸ਼ਨ ਬਿਊਰੋ)- ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿਚ 60-70 ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ। ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।

About Sting Operation

Leave a Reply

Your email address will not be published. Required fields are marked *

*

themekiller.com