ਭਾਜਪਾ ਆਗੂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ।
ਇਸ ਦੌਰਾਨ ਸੁਨੀਲ ਜਾਖੜ ਨੇ ਹੁਣ ਇਸ ਉਤੇ ਜਵਾਬ ਦਿੱਤਾ ਹੈ।
ਕਾਂਗਰਸ ਵਿਚ ਮੁੜ ਸ਼ਾਮਲ ਹੋਣ ਬਾਰੇ ਦਾਅਵੇ ਉਤੇ ਸੁਨੀਲ ਜਾਖੜ ਨੇ ਇਸ ਤੋਂ ਕੋਰੀ ਨਾਂਹ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ਉਤੇ ਇਸ ਬਾਰੇ























